ਚੰਡੀਗੜ੍ਹ: ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ “ਪੰਜਾਬ ’95”, ਜਿਸ ਨੂੰ “ਸਤਲੁਜ” ਨਾਂ ਹੇਠ ZEE5 ‘ਤੇ ਰਿਲੀਜ਼ ਕੀਤਾ ਗਿਆ ਸੀ, ਰਿਲੀਜ਼ ਤੋਂ ਸਿਰਫ਼ ਦੋ ਦਿਨਾਂ ਬਾਅਦ ਹੀ ਪਲੇਟਫਾਰਮ ਤੋਂ ਹਟਾ ਦਿੱਤੀ ਗਈ ਹੈ। ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਇਹ ਫ਼ਿਲਮ ਪਿਛਲੇ ਕਈ ਸਾਲਾਂ ਤੋਂ ਸੈਂਸਰ ਨਾਲ ਜੁੜੇ ਵਿਵਾਦਾਂ ਕਾਰਨ ਚਰਚਾ ਵਿੱਚ ਰਹੀ ਹੈ।
ਬ੍ਰੇਕਿੰਗ: ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ZEE5 ਤੋਂ ਦੋ ਦਿਨਾਂ ਵਿੱਚ ਹਟਾਈ ਗਈ
RELATED ARTICLES


