ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਨਵੀਆਂ ਕਮੇਟੀਆਂ ਦੇ ਗਠਨ ਤੋਂ ਬਾਅਦ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ ਸੂਬੇ ਦੇ ਦੌਰੇ ‘ਤੇ ਪਹੁੰਚੇ ਹਨ। ਉਨ੍ਹਾਂ ਵੱਲੋਂ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰਕੇ ਚੋਣੀ ਰਣਨੀਤੀ, ਸੰਗਠਨ ਦੀ ਮਜ਼ਬੂਤੀ ਅਤੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਬ੍ਰੇਕਿੰਗ: ਪੰਜਾਬ ਕਾਂਗਰਸ ਨੇ ਚੋਣੀ ਤਿਆਰੀਆਂ ਨੂੰ ਦਿੱਤੀ ਰਫ਼ਤਾਰ, ਭੂਪੇਸ਼ ਬਘੇਲ ਨੇ ਸੰਭਾਲਿਆ ਮੋਰਚਾ
RELATED ARTICLES


