ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਸਰਕਾਰ ਦੀ ਸਿੱਖ ਵਿਰਾਸਤ ਅਤੇ ਧਾਰਮਿਕ ਭਾਵਨਾਵਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਸੰਗਤ ਵੱਲੋਂ ਮਿਲ ਰਹੇ ਸਮਰਥਨ ਨੇ ਸਰਕਾਰ ਨੂੰ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦੀ ਸੰਭਾਲ ਲਈ ਹੋਰ ਉਤਸ਼ਾਹਿਤ ਕੀਤਾ ਹੈ।
ਬ੍ਰੇਕਿੰਗ: ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ, ਮੁੱਖ ਮੰਤਰੀ ਮਾਨ ਨੇ ਦੱਸਿਆ ਇਤਿਹਾਸਕ ਕਦਮ
RELATED ARTICLES


