More
    HomePunjabi NewsLiberal Breakingਬ੍ਰੇਕਿੰਗ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ...

    ਬ੍ਰੇਕਿੰਗ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

    ਚੰਡੀਗੜ੍ਹ: 11 ਸਾਲ ਪੁਰਾਣੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ਦੀ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ 18 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਵਾਪਸ ਆਉਣਾ ਹੋਵੇਗਾ।

    RELATED ARTICLES

    Most Popular

    Recent Comments