ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਡ ਬਜਟ ਵਧਾ ਕੇ ਰਿਕਾਰਡ ₹1790 ਕਰੋੜ ਕਰ ਦਿੱਤਾ ਗਿਆ ਹੈ। ਇਸ ਰਕਮ ਨਾਲ ਹਰ ਪਿੰਡ ਵਿੱਚ ਆਧੁਨਿਕ ਖੇਡ ਮੈਦਾਨ, ਹਾਈਟੈਕ ਜਿੰਮ ਅਤੇ ਤਜਰਬੇਕਾਰ ਕੋਚਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਖਿਡਾਰੀ ਦੇਸ਼ ਅਤੇ ਦੁਨੀਆ ਵਿੱਚ ਨਵੀਆਂ ਉਪਲਬਧੀਆਂ ਹਾਸਲ ਕਰ ਸਕਣ।
ਬ੍ਰੇਕਿੰਗ: ਪੰਜਾਬ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਖੇਡ ਬਜਟ ₹1790 ਕਰੋੜ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ
RELATED ARTICLES


