More
    HomePunjabi NewsLiberal Breakingਬ੍ਰੇਕਿੰਗ: 2027 ਦੀਆਂ ਚੋਣਾਂ ਦੀ ਤਿਆਰੀ 'ਚ ਜੁਟੀ ਕਾਂਗਰਸ, ਭੂਪੇਸ਼ ਬਘੇਲ ਨੇ...

    ਬ੍ਰੇਕਿੰਗ: 2027 ਦੀਆਂ ਚੋਣਾਂ ਦੀ ਤਿਆਰੀ ‘ਚ ਜੁਟੀ ਕਾਂਗਰਸ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

    ਚੰਡੀਗੜ੍ਹ: ਪੰਜਾਬ ਕਾਂਗਰਸ ਭਵਨ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਜ਼ਿਲ੍ਹਾ, ਬਲਾਕ ਅਤੇ ਬੂਥ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਚਾਰ ਹੋਇਆ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਹਰ ਵਰਕਰ ਨੂੰ ਨਾਲ ਲੈ ਕੇ ਲੋਕਾਂ ਦੇ ਹੱਕਾਂ ਲਈ ਡਟ ਕੇ ਲੜੇਗੀ।

    RELATED ARTICLES

    Most Popular

    Recent Comments