ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਮਾਨਸਾ ਤੋਂ ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਨਮੂਨੀਆ ਅਤੇ ਛਾਤੀ ਦੀ ਇਨਫੈਕਸ਼ਨ ਕਾਰਨ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਇਸ ਵੇਲੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਦੀਕੀ ਨਜ਼ਰ ਰੱਖ ਰਹੀ ਹੈ।
ਬ੍ਰੇਕਿੰਗ: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ ਵਿਗੜੀ, DMC ਹਸਪਤਾਲ ਵਿੱਚ ਦਾਖਲ
RELATED ARTICLES


