More
    HomePunjabi NewsLiberal Breakingਬ੍ਰੇਕਿੰਗ: ਨਿੱਝਰ ਕਤਲ ਕੇਸ ਵਿੱਚ ਗੋਲਡੀ ਬਰਾੜ 'ਤੇ FBI ਦਾ ਵੱਡਾ ਐਕਸ਼ਨ,...

    ਬ੍ਰੇਕਿੰਗ: ਨਿੱਝਰ ਕਤਲ ਕੇਸ ਵਿੱਚ ਗੋਲਡੀ ਬਰਾੜ ‘ਤੇ FBI ਦਾ ਵੱਡਾ ਐਕਸ਼ਨ, 50 ਹਜ਼ਾਰ ਡਾਲਰ ਦੇ ਇਨਾਮ ਦਾ ਐਲਾਨ

    ਚੰਡੀਗੜ੍ਹ: ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਅਮਰੀਕੀ ਜਾਂਚ ਏਜੰਸੀ FBI ਨੇ 50,000 ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ। FBI ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਗੋਲਡੀ ਬਰਾੜ ਬਾਰੇ ਕੋਈ ਭਰੋਸੇਯੋਗ ਜਾਣਕਾਰੀ ਹੋਵੇ ਤਾਂ ਤੁਰੰਤ ਏਜੰਸੀ ਨਾਲ ਸਾਂਝੀ ਕੀਤੀ ਜਾਵੇ। ਇਹ ਕਦਮ ਨਿੱਝਰ ਕਤਲ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

    RELATED ARTICLES

    Most Popular

    Recent Comments