More
    HomePunjabi NewsLiberal Breakingਬ੍ਰੇਕਿੰਗ: ਟਰੰਪ ਦਾ ਦਾਅਵਾ, ਈਰਾਨ ਨਾਲ ਜੰਗਬੰਦੀ ਖ਼ਤਮ; ਵੱਡੇ ਹਮਲੇ ਦੀ ਦਿੱਤੀ...

    ਬ੍ਰੇਕਿੰਗ: ਟਰੰਪ ਦਾ ਦਾਅਵਾ, ਈਰਾਨ ਨਾਲ ਜੰਗਬੰਦੀ ਖ਼ਤਮ; ਵੱਡੇ ਹਮਲੇ ਦੀ ਦਿੱਤੀ ਚੇਤਾਵਨੀ

    ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਈਰਾਨ ਨਾਲ ਜੰਗਬੰਦੀ ਖ਼ਤਮ ਹੋ ਚੁੱਕੀ ਹੈ ਅਤੇ ਅੱਜ ਰਾਤ ਵੱਡੀ ਫੌਜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਇਹ ਬਿਆਨ ਹੋਰਮੁਜ਼ ਜਲਡਮਰੂਮੱਧ ਵਿੱਚ ਜਹਾਜ਼ਾਂ ‘ਤੇ ਕਥਿਤ ਈਰਾਨੀ ਹਮਲਿਆਂ ਦੀਆਂ ਰਿਪੋਰਟਾਂ ਮਗਰੋਂ ਆਇਆ ਹੈ। ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਹੁਣ ਤੱਕ ਈਰਾਨ ਨਾਲ ਜੁੜੇ 80 ਟਿਕਾਣਿਆਂ ‘ਤੇ ਹਮਲੇ ਕਰ ਚੁੱਕਾ ਹੈ, ਜਿਸ ਨਾਲ ਮੱਧ ਪੂਰਬ ਵਿੱਚ ਤਣਾਅ ਹੋਰ ਵੱਧ ਗਿਆ ਹੈ।

    RELATED ARTICLES

    Most Popular

    Recent Comments