ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਦਰਮਿਆਨ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਨਾਰਾਜ਼ ਆਗੂ ਹੁਣ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਗੱਲਬਾਤ ਲਈ ਰਾਜ਼ੀ ਹੋ ਗਏ ਹਨ। ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀਆਂ ਮੀਟਿੰਗਾਂ ਦੌਰਾਨ ਬਘੇਲ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਬਦਲਣ ਦੇ ਫ਼ੈਸਲੇ ‘ਤੇ ਮੁੜ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਤੋਂ ਬਾਅਦ ਨਾਰਾਜ਼ ਧੜੇ ਨੇ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੇ ਸੰਕੇਤ ਦਿੱਤੇ ਹਨ।
ਰਾਜਾ ਵੜਿੰਗ ਦੇ ਵਿਰੋਧੀ ਧੜੇ ਨੇ ਪੰਜਾਬ ਇੰਚਾਰਜ ਨਾਲ ਮੀਟਿੰਗ ਲਈ ਦਿੱਤੀ ਸਹਿਮਤੀ
RELATED ARTICLES


