ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 8 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਦਕਿ ਕੁਝ ਵਿਭਾਗਾਂ ਵਿੱਚ ਤਾਇਨਾਤੀਆਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਇਸ ਫੇਰਬਦਲ ਨੂੰ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਜੋਂ ਦੇਖਿਆ ਜਾ ਰਿਹਾ ਹੈ।
ਬ੍ਰੇਕਿੰਗ: ਪੰਜਾਬ ਸਰਕਾਰ ਨੇ 8 ਆਈਏਐੱਸ ਅਧਿਕਾਰੀਆਂ ਦੇ ਕੀਤੇ ਤਬਾਦਲੇ
RELATED ARTICLES


