More
    HomePunjabi NewsLiberal Breakingਬ੍ਰੇਕਿੰਗ: ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼-ਵਿਦੇਸ਼ ਦੀ...

    ਬ੍ਰੇਕਿੰਗ: ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼-ਵਿਦੇਸ਼ ਦੀ ਸੰਗਤ ਨੇ ਕੀਤਾ ਨਮਨ

    ਅੰਮ੍ਰਿਤਸਰ: ਧਰਮ ਅਤੇ ਕੌਮ ਦੀ ਰਾਖੀ ਲਈ ਅਦੁੱਤੀ ਕੁਰਬਾਨੀ ਦੇਣ ਵਾਲੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਅੱਜ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਗਿਆ। ਸਿੱਖ ਇਤਿਹਾਸ ਦੇ ਮਹਾਨ ਵਿਦਵਾਨ, ਗੁਰਬਾਣੀ ਦੇ ਸੇਵਕ ਅਤੇ ਅਡੋਲ ਸਿਦਕ ਦੇ ਪ੍ਰਤੀਕ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਨੂੰ ਧਰਮ, ਸੱਚ ਅਤੇ ਪੰਥਕ ਮਰਿਆਦਾ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਦੀ ਪ੍ਰੇਰਣਾ ਦਿੰਦੀ ਹੈ।

    RELATED ARTICLES

    Most Popular

    Recent Comments