ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਨੂੰ SIR ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕਰਨੀ ਚਾਹੀਦੀ ਹੈ। ਅਰੋੜਾ ਨੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰ ਵੋਟਰ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਬ੍ਰੇਕਿੰਗ: SIR ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਮਨ ਅਰੋੜਾ ਨੇ ਕੀਤੀ ਅਪੀਲ
RELATED ARTICLES


