ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਮਤਭੇਦ ਹੋਰ ਗਹਿਰੇ ਹੁੰਦੇ ਨਜ਼ਰ ਆ ਰਹੇ ਹਨ। ਸੰਸਦ ਮੈਂਬਰਾਂ ਦੇ ਧੜੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਹੋਣ ਵਾਲੀ ਮੀਟਿੰਗ ਟਲ ਗਈ ਹੈ। ਸੂਤਰਾਂ ਮੁਤਾਬਕ ਦੋ ਸ਼ਰਤਾਂ ਨੂੰ ਲੈ ਕੇ ਸਹਿਮਤੀ ਨਾ ਬਣਨ ਕਾਰਨ ਗੱਲ ਅਟਕ ਗਈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅਗਲੀ ਰਣਨੀਤੀ ‘ਤੇ ਫ਼ੈਸਲਾ ਲੈ ਸਕਦੇ ਹਨ।
ਬ੍ਰੇਕਿੰਗ: ਪੰਜਾਬ ਕਾਂਗਰਸ ਵਿੱਚ ਵਧੀ ਖਿੱਚੋਤਾਣ, ਚੰਨੀ ਧੜਾ ਰਾਹੁਲ ਗਾਂਧੀ ਨਾਲ ਕਰੇਗਾ ਮੁਲਾਕਾਤ
RELATED ARTICLES


