ਮੋਰਿੰਡਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੋਰਿੰਡਾ ਥਾਣੇ ਪਹੁੰਚੇ ਅਤੇ ਪੁਲਿਸ ਨੂੰ ਕਿਹਾ, “ਹਿੰਮਤ ਹੈ ਤਾਂ ਮੇਰੇ ‘ਤੇ ਪਰਚਾ ਦਰਜ ਕਰੋ।” ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਧੱਕੇਸ਼ਾਹੀ ਰਾਹੀਂ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਨਾ ਡਰੀ ਹੈ ਅਤੇ ਨਾ ਹੀ ਕਿਸੇ ਦਬਾਅ ਅੱਗੇ ਝੁਕੇਗੀ।
ਬ੍ਰੇਕਿੰਗ: ਮੋਰਿੰਡਾ ਥਾਣੇ ਪਹੁੰਚੇ ਚਰਨਜੀਤ ਚੰਨੀ, ਪੁਲਿਸ ਨੂੰ ਦਿੱਤੀ ਖੁੱਲ੍ਹੀ ਚੁਣੌਤੀ
RELATED ARTICLES


