ਚੰਡੀਗੜ੍ਹ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਮੁਅੱਤਲ ਡੀਆਈਜੀ ਲੁਧਿਆਣਾ ਰੇਂਜ ਨੀਲਾਭ ਕਿਸ਼ੋਰ ਭੁੱਲਰ ਅਤੇ ਉਸ ਦੇ ਸਾਥੀ ਸ਼ਾਰਦਾ ਖ਼ਿਲਾਫ਼ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਦੇ ਇਸ ਫ਼ੈਸਲੇ ਨਾਲ ਕੇਸ ਦੀ ਨਿਯਮਤ ਸੁਣਵਾਈ ਦਾ ਰਾਹ ਸਾਫ਼ ਹੋ ਗਿਆ ਹੈ। ਹੁਣ ਦੋਵਾਂ ਖ਼ਿਲਾਫ਼ ਮੁਕੱਦਮੇ ਦੀ ਅਗਲੀ ਕਾਰਵਾਈ ਅਦਾਲਤ ਵਿੱਚ ਅੱਗੇ ਵਧੇਗੀ।
ਬ੍ਰੇਕਿੰਗ: ਮੁਅੱਤਲ ਡੀਆਈਜੀ ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ CBI ਅਦਾਲਤ ਨੇ ਦੋਸ਼ ਕੀਤੇ ਤੈਅ
RELATED ARTICLES


