ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਦਰਮਿਆਨ ਚਰਨਜੀਤ ਸਿੰਘ ਚੰਨੀ ਸਮੇਤ ਤਿੰਨ ਆਗੂਆਂ ਦੀ ਭਲਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੀਟਿੰਗ ਹੋਵੇਗੀ। ਪਾਰਟੀ ਹਾਈਕਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਰਾਹੁਲ ਗਾਂਧੀ ਅੱਗੇ ਕੋਈ ਸ਼ਰਤ ਨਹੀਂ ਰੱਖੀ ਜਾ ਸਕਦੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।
ਬ੍ਰੇਕਿੰਗ: ਚੰਨੀ ਸਮੇਤ ਤਿੰਨ ਆਗੂਆਂ ਦੀ ਭਲਕੇ ਭੂਪੇਸ਼ ਬਘੇਲ ਨਾਲ ਮੀਟਿੰਗ, ਹਾਈਕਮਾਨ ਦਾ ਸਖ਼ਤ ਸੰਦੇਸ਼
RELATED ARTICLES


