ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੁੱਟ ਦੀ ਸਿਆਸਤ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਵਾਲਿਆਂ ਦਾ ਦੌਰ ਖ਼ਤਮ ਹੋ ਚੁੱਕਾ ਹੈ। ਮਾਨ ਨੇ ਕਿਹਾ ਕਿ ਬਦਲਾਅ ਦੀ ਇਹ ਲਹਿਰ ਦੇਸ਼ ਭਰ ਵਿੱਚ ਵੀ ਜਾਰੀ ਰਹੇਗੀ।
ਬ੍ਰੇਕਿੰਗ: ਵਿਰੋਧੀਆਂ ‘ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ- ਲੋਕਾਂ ਨੇ ਲੁੱਟ ਦੀ ਸਿਆਸਤ ਨੂੰ ਨਕਾਰਿਆ
RELATED ARTICLES


