More
    HomePunjabi NewsLiberal Breakingਬ੍ਰੇਕਿੰਗ: ਕਾਂਗਰਸ ਦੀ ਬਾਗ਼ੀ ਮੀਟਿੰਗ 'ਚ ਤਿੱਖੀ ਨੋਕਝੋਂਕ, ਚੰਨੀ ਨੇ ਵੜਿੰਗ ਦੇ...

    ਬ੍ਰੇਕਿੰਗ: ਕਾਂਗਰਸ ਦੀ ਬਾਗ਼ੀ ਮੀਟਿੰਗ ‘ਚ ਤਿੱਖੀ ਨੋਕਝੋਂਕ, ਚੰਨੀ ਨੇ ਵੜਿੰਗ ਦੇ ਅਸਤੀਫ਼ੇ ਦੀ ਕੀਤੀ ਮੰਗ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ ਮੀਟਿੰਗ ਦੌਰਾਨ ਤਿੱਖੀ ਬਹਿਸ ਹੋਈ। ਚਰਨਜੀਤ ਸਿੰਘ ਚੰਨੀ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨਗੀ ਛੱਡਣ ਲਈ ਕਿਹਾ, ਜਦਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਝੌਤਾਵਾਦੀ ਲੀਡਰਸ਼ਿਪ ਤੋਂ ਇਨਕਾਰ ਕੀਤਾ। ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਉਹ ਪੂਰੀ ਸਥਿਤੀ ਦੀ ਰਿਪੋਰਟ ਪਾਰਟੀ ਹਾਈਕਮਾਨ ਨੂੰ ਸੌਂਪਣਗੇ।

    RELATED ARTICLES

    Most Popular

    Recent Comments