ਦੇਹਰਾਦੂਨ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ 19 ਕਿਲੋਮੀਟਰ ਦਾ ਪੈਦਲ ਸਫ਼ਰ ਮਹਿਜ਼ 36 ਮਿੰਟਾਂ ਵਿੱਚ ਤੈਅ ਕੀਤਾ ਜਾ ਸਕੇਗਾ। ਇਸ ਨਾਲ ਸ਼ਰਧਾਲੂਆਂ ਦੀ ਯਾਤਰਾ ਹੋਰ ਸੁਖਾਲੀ, ਸੁਰੱਖਿਅਤ ਅਤੇ ਸੁਵਿਧਾਜਨਕ ਬਣੇਗੀ।
ਬ੍ਰੇਕਿੰਗ: ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰੋਜੈਕਟ ਜਲਦ ਹੋਵੇਗਾ ਸ਼ੁਰੂ, 19 ਕਿਲੋਮੀਟਰ ਦਾ ਸਫ਼ਰ ਸਿਰਫ਼ 36 ਮਿੰਟਾਂ ਵਿੱਚ
RELATED ARTICLES


