More
    HomePunjabi NewsLiberal Breakingਬ੍ਰੇਕਿੰਗ: ਚੰਨੀ ਧੜ੍ਹੇ ਦਾ ਐਲਾਨ, ਹਾਈਕਮਾਂਡ ਦੇ ਫ਼ੈਸਲੇ 'ਤੇ ਇਤਰਾਜ਼ ਨਹੀਂ ਪਰ...

    ਬ੍ਰੇਕਿੰਗ: ਚੰਨੀ ਧੜ੍ਹੇ ਦਾ ਐਲਾਨ, ਹਾਈਕਮਾਂਡ ਦੇ ਫ਼ੈਸਲੇ ‘ਤੇ ਇਤਰਾਜ਼ ਨਹੀਂ ਪਰ ਕਮਜ਼ੋਰ ਲੀਡਰ ਮਨਜ਼ੂਰ ਨਹੀਂ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਚੰਨੀ ਧੜ੍ਹੇ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਹਾਈਕਮਾਂਡ ਦੇ ਫ਼ੈਸਲੇ ‘ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਵਿਅਕਤੀ ਨਾਲ ਨਹੀਂ, ਸਗੋਂ ਮਜ਼ਬੂਤ ਲੀਡਰਸ਼ਿਪ ਲਈ ਹੈ। ਧੜ੍ਹੇ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਮਜ਼ੋਰ ਲੀਡਰਸ਼ਿਪ ਕਦੇ ਵੀ ਪ੍ਰਵਾਨ ਨਹੀਂ ਕੀਤੀ ਜਾਵੇਗੀ।

    RELATED ARTICLES

    Most Popular

    Recent Comments