More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ 'ਚ ਸੰਕਟ, ਚੰਨੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼

    ਬ੍ਰੇਕਿੰਗ: ਪੰਜਾਬ ਕਾਂਗਰਸ ‘ਚ ਸੰਕਟ, ਚੰਨੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼

    ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰਦਿਆਂ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਵਜੋਂ ਵੀ ਪਾਰਟੀ ਲਈ ਪ੍ਰਚਾਰ ਕਰ ਲੈਣਗੇ। ਉੱਧਰ, ਪੰਜਾਬ ਇੰਚਾਰਜ ਭੂਪੇਸ਼ ਬਘੇਲ ਪੰਜ ਦਿਨਾਂ ਦੀਆਂ ਮੀਟਿੰਗਾਂ ਦੇ ਬਾਵਜੂਦ ਧੜਿਆਂ ਨੂੰ ਇਕਜੁੱਟ ਨਹੀਂ ਕਰ ਸਕੇ, ਜਿਸ ਕਾਰਨ ਹਾਈਕਮਾਂਡ ਨਾਰਾਜ਼ ਦੱਸੀ ਜਾ ਰਹੀ ਹੈ।

    RELATED ARTICLES

    Most Popular

    Recent Comments