ਨਵੀਂ ਦਿੱਲੀ: ਕਤਰ ਦੇ ਫਾਦਰ ਅਮੀਰ ਹਿਜ਼ ਹਾਈਨੈੱਸ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦੇ ਦੇਹਾਂਤ ‘ਤੇ ਭਾਰਤ ਸਰਕਾਰ ਨੇ ਇੱਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਇਮਾਰਤਾਂ ‘ਤੇ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਸਰਕਾਰੀ ਸਮਾਗਮਾਂ ਵਿੱਚ ਸੋਗ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ।
ਬ੍ਰੇਕਿੰਗ: ਕਤਰ ਦੇ ਫਾਦਰ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦੇ ਦੇਹਾਂਤ ‘ਤੇ ਭਾਰਤ ਵਿੱਚ ਇੱਕ ਦਿਨ ਦਾ ਰਾਸ਼ਟਰੀ ਸੋਗ
RELATED ARTICLES


