More
    HomePunjabi NewsLiberal Breakingਬ੍ਰੇਕਿੰਗ: ਬੀਕੇਯੂ ਰਾਜੇਵਾਲ ਦਾ ਵਿਸ਼ਾਲ ਮੋਟਰਸਾਈਕਲ ਤੇ ਕਾਰ ਮਾਰਚ ਚੰਡੀਗੜ੍ਹ ਪਹੁੰਚਿਆ

    ਬ੍ਰੇਕਿੰਗ: ਬੀਕੇਯੂ ਰਾਜੇਵਾਲ ਦਾ ਵਿਸ਼ਾਲ ਮੋਟਰਸਾਈਕਲ ਤੇ ਕਾਰ ਮਾਰਚ ਚੰਡੀਗੜ੍ਹ ਪਹੁੰਚਿਆ

    ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕੱਢਿਆ ਗਿਆ ਵਿਸ਼ਾਲ ਮੋਟਰਸਾਈਕਲ ਅਤੇ ਕਾਰਾਂ ਦਾ ਮਾਰਚ ਸੈਕਟਰ 34 ਸਥਿਤ ਐਗਜ਼ੀਬਿਸ਼ਨ ਗਰਾਊਂਡ ਪਹੁੰਚ ਗਿਆ। ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਨਾਲ ਇਲਾਕਾ ਕਿਸਾਨੀ ਨਾਅਰਿਆਂ ਨਾਲ ਗੂੰਜ ਉੱਠਿਆ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ।

    RELATED ARTICLES

    Most Popular

    Recent Comments