More
    HomePunjabi NewsLiberal Breakingਬ੍ਰੇਕਿੰਗ: ਜੰਗਲਾਤ ਵਿਭਾਗ ਦੇ 516 ਕੱਚੇ ਮੁਲਾਜ਼ਮ ਪੱਕੇ, 237 ਕਰਮਚਾਰੀਆਂ ਨੂੰ ਮਿਲੀ...

    ਬ੍ਰੇਕਿੰਗ: ਜੰਗਲਾਤ ਵਿਭਾਗ ਦੇ 516 ਕੱਚੇ ਮੁਲਾਜ਼ਮ ਪੱਕੇ, 237 ਕਰਮਚਾਰੀਆਂ ਨੂੰ ਮਿਲੀ ਤਰੱਕੀ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜੰਗਲਾਤ ਵਿਭਾਗ ਦੇ 516 ਕੱਚੇ ਕਰਮਚਾਰੀਆਂ ਨੂੰ ਪੱਕਾ ਕਰਕੇ ਨਿਯੁਕਤੀ ਪੱਤਰ ਸੌਂਪੇ ਗਏ ਹਨ ਅਤੇ 237 ਮੁਲਾਜ਼ਮਾਂ ਦੀਆਂ ਰੁਕੀਆਂ ਤਰੱਕੀਆਂ ਬਹਾਲ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ 50 ਕਰੋੜ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।

    RELATED ARTICLES

    Most Popular

    Recent Comments