ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਰਾਜੇਵਾਲ ਦੇ ਮੋਟਰਸਾਈਕਲ ਅਤੇ ਕਾਰ ਮਾਰਚ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ। ਕਿਸਾਨ ਆਗੂਆਂ ਨੇ ਖੇਤੀਬਾੜੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਦੇ ਜਲਦ ਹੱਲ ਦੀ ਮੰਗ ਕਰਦਿਆਂ ਸਰਕਾਰਾਂ ਨੂੰ ਵਾਅਦੇ ਪੂਰੇ ਕਰਨ ਦੀ ਅਪੀਲ ਕੀਤੀ।
ਬ੍ਰੇਕਿੰਗ: ਬੀਕੇਯੂ ਰਾਜੇਵਾਲ ਦੇ ਮਾਰਚ ਦੌਰਾਨ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ
RELATED ARTICLES


