ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੋਧੀ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੀਤੀ ਅਨੁਸਾਰ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਐਕੁਆਇਰ ਹੋਵੇਗੀ, ਉਨ੍ਹਾਂ ਨੂੰ ਤਰਜੀਹੀ ਅਧਾਰ ‘ਤੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਪਾਵਰਕੌਮ ਨੂੰ ਸਰਟੀਫਿਕੇਟ ਮਿਲਣ ਉਪਰੰਤ ਤੁਰੰਤ ਕੁਨੈਕਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਹੂਲਤ ਚਾਰ ਸਾਲ ਤੱਕ ਉਪਲਬਧ ਰਹੇਗੀ।
ਬ੍ਰੇਕਿੰਗ: ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਤਰਜੀਹ ਨਾਲ ਮਿਲਣਗੇ ਟਿਊਬਵੈੱਲ ਕੁਨੈਕਸ਼ਨ
RELATED ARTICLES


