ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਪੀਐਸ ਗਿੱਲ ਦਾ ਬਚਾਅ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਖ਼ਤਮ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਸ ਦੌਰ ਦੇ ਹਾਲਾਤਾਂ ਨੂੰ ਸਮਝਦਿਆਂ ਇਤਿਹਾਸ ਦਾ ਨਿਰਪੱਖ ਮੁਲਾਂਕਣ ਹੋਣਾ ਚਾਹੀਦਾ ਹੈ ਅਤੇ ਇਕਪਾਸੜ ਚਰਚਾ ਤੋਂ ਬਚਣਾ ਲਾਜ਼ਮੀ ਹੈ।
ਬ੍ਰੇਕਿੰਗ: ਕੈਪਟਨ ਅਮਰਿੰਦਰ ਸਿੰਘ ਨੇ KPS ਗਿੱਲ ਦਾ ਕੀਤਾ ਬਚਾਅ, ਅੱਤਵਾਦ ਖ਼ਤਮ ਕਰਨ ਵਿੱਚ ਭੂਮਿਕਾ ਦਾ ਕੀਤਾ ਜ਼ਿਕਰ
RELATED ARTICLES


