ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ‘ਤੇ ਭੁੱਖ ਹੜਤਾਲ ਕਰ ਰਹੇ ਸੋਨਮ ਵਾਂਗਚੁਕ ਦੀਆਂ ਮੰਗਾਂ ਦਾ ਸਮਰਥਨ ਕੀਤਾ। ਉਨ੍ਹਾਂ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਵਾਂਗਚੁਕ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਹ 16 ਜੁਲਾਈ ਨੂੰ ਜੰਤਰ-ਮੰਤਰ ਪਹੁੰਚ ਕੇ ਆਪਣਾ ਸਮਰਥਨ ਦੇਣਗੇ।
ਬ੍ਰੇਕਿੰਗ: ਕੇਜਰੀਵਾਲ ਨੇ ਸੋਨਮ ਵਾਂਗਚੁਕ ਦੀਆਂ ਮੰਗਾਂ ਦਾ ਕੀਤਾ ਸਮਰਥਨ, ਭੁੱਖ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ
RELATED ARTICLES


