More
    HomePunjabi NewsLiberal Breakingਬ੍ਰੇਕਿੰਗ: ਰਾਜਾ ਵੜਿੰਗ ਕਾਂਗਰਸ ਪ੍ਰਧਾਨ ਅਹੁਦੇ ਤੋਂ ਦੇ ਸਕਦੇ ਹਨ ਅਸਤੀਫ਼ਾ, ਦਿੱਲੀ...

    ਬ੍ਰੇਕਿੰਗ: ਰਾਜਾ ਵੜਿੰਗ ਕਾਂਗਰਸ ਪ੍ਰਧਾਨ ਅਹੁਦੇ ਤੋਂ ਦੇ ਸਕਦੇ ਹਨ ਅਸਤੀਫ਼ਾ, ਦਿੱਲੀ ‘ਚ ਹਾਈਕਮਾਂਡ ਦੀ ਮੀਟਿੰਗ

    ਨਵੀਂ ਦਿੱਲੀ: ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਭੂਪੇਸ਼ ਬਘੇਲ ਦੀ ਰਿਪੋਰਟ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੜਿੰਗ ਦੀ ਅਗਵਾਈ ਹੇਠ ਚੋਣ ਲੜਨ ‘ਤੇ ਇਤਰਾਜ਼ ਦਰਜ ਕੀਤਾ ਗਿਆ ਹੈ। ਹਾਈਕਮਾਂਡ ਮਾਮਲੇ ‘ਤੇ ਵਿਚਾਰ ਕਰ ਰਹੀ ਹੈ।

    RELATED ARTICLES

    Most Popular

    Recent Comments