ਹਰੀਕੇ ਪੱਤਣ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਕਿ ਹਰੀਕੇ ਪੱਤਣ ਵਿਖੇ ‘ਸ਼ਹੀਦੀ ਸਮਾਰਕ’ ਬਣਾਇਆ ਜਾਵੇਗਾ ਅਤੇ ਇਸ ਸਥਾਨ ਨੂੰ ‘ਸ਼ਹੀਦੀ ਪੱਤਣ’ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦਾ ਵੀ ਐਲਾਨ ਕੀਤਾ ਅਤੇ ਸੰਗਤ ਨੂੰ ਸ਼ਹੀਦਾਂ ਦੀ ਵਿਰਾਸਤ ਸੰਭਾਲਣ ਦੀ ਅਪੀਲ ਕੀਤੀ।
ਹਰੀਕੇ ਪੱਤਣ ਵਿਖੇ ਬਣੇਗਾ ‘ਸ਼ਹੀਦੀ ਸਮਾਰਕ’, ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਦਾ ਦਰਜਾ
RELATED ARTICLES


