More
    HomePunjabi NewsLiberal Breakingਬ੍ਰੇਕਿੰਗ: ਬਾਜਵਾ ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਂਡ ਨੇ...

    ਬ੍ਰੇਕਿੰਗ: ਬਾਜਵਾ ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਂਡ ਨੇ ਦਿੱਲੀ ਕੀਤਾ ਤਲਬ

    ਨਵੀਂ ਦਿੱਲੀ: ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕਮਾਂਡ ਵੱਲੋਂ ਅਚਾਨਕ ਦਿੱਲੀ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧੜੇਬੰਦੀ ਖ਼ਤਮ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਾਰ ਵੱਡੇ ਫ਼ੈਸਲਿਆਂ ‘ਤੇ ਵਿਚਾਰ ਹੋ ਸਕਦਾ ਹੈ। ਹਾਲਾਂਕਿ ਅਧਿਕਾਰਤ ਐਲਾਨ ਅਜੇ ਨਹੀਂ ਹੋਇਆ।

    RELATED ARTICLES

    Most Popular

    Recent Comments