ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਲਗਾਤਾਰ ਵਧ ਰਹੇ ਅੰਦਰੂਨੀ ਕਲੇਸ਼ ਅਤੇ ਰੇੜਕੇ ਦੇ ਮੱਦੇਨਜ਼ਰ ਸੀਨੀਅਰ ਆਗੂ ਭੁਪੇਸ਼ ਬਘੇਲ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨੂੰ ਆਪਣੀ ਵਿਸਤ੍ਰਿਤ ਰਿਪੋਰਟ ਸੌਂਪ ਦਿੱਤੀ ਹੈ। ਸੂਤਰਾਂ ਮੁਤਾਬਕ, ਇਸ ਰਿਪੋਰਟ ਵਿੱਚ ਪੰਜਾਬ ਦੇ ਆਗੂਆਂ ਦਰਮਿਆਨ ਚੱਲ ਰਹੇ ਮਤਭੇਦਾਂ ਅਤੇ ਸੰਗਠਨਾਤਮਕ ਮੁੱਦਿਆਂ ਦਾ ਜ਼ਿਕਰ ਕੀਤਾ ਗਿਆ ਹੈ। ਹੁਣ ਹਾਈਕਮਾਨ ਇਸ ਰਿਪੋਰਟ ਦੇ ਆਧਾਰ ‘ਤੇ ਪੰਜਾਬ ਕਾਂਗਰਸ ਦੇ ਭਵਿੱਖੀ ਫੈਸਲੇ ਅਤੇ ਵੱਡੇ ਬਦਲਾਅ ਬਾਰੇ ਚਰਚਾ ਕਰੇਗੀ।
ਬ੍ਰੇਕਿੰਗ: ਪੰਜਾਬ ਕਾਂਗਰਸ ‘ਚ ਜਾਰੀ ਰੇੜਕੇ ਦਰਮਿਆਨ ਭੁਪੇਸ਼ ਬਘੇਲ ਨੇ ਹਾਈਕਮਾਨ ਨੂੰ ਸੌਂਪੀ ਰਿਪੋਰਟ
RELATED ARTICLES


