More
    HomeEnglish Newsਬ੍ਰੇਕਿੰਗ: ਬੇਅਦਬੀ ਮਾਮਲੇ 'ਤੇ ਸੁਖਬੀਰ ਬਾਦਲ ਦਾ ਪਲਟਵਾਰ, ਕਿਹਾ- ਹਰ ਜਾਂਚ 'ਚ...

    ਬ੍ਰੇਕਿੰਗ: ਬੇਅਦਬੀ ਮਾਮਲੇ ‘ਤੇ ਸੁਖਬੀਰ ਬਾਦਲ ਦਾ ਪਲਟਵਾਰ, ਕਿਹਾ- ਹਰ ਜਾਂਚ ‘ਚ ਹੋਵਾਂਗਾ ਸ਼ਾਮਲ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਬੇਅਦਬੀ ਮਾਮਲਿਆਂ ‘ਤੇ ਸਿਆਸਤ ਹੋ ਰਹੀ ਹੈ ਅਤੇ ਚੋਣਾਂ ਨੇੜੇ ਆਉਂਦਿਆਂ ਸਰਕਾਰ ਨੇ ਮੁੜ ਡਰਾਮਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਜਾਂਚ ਵਿੱਚ ਸ਼ਾਮਲ ਹੋਣਗੇ ਅਤੇ 2027 ਵਿੱਚ ਸਰਕਾਰ ਬਣਨ ‘ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣਗੇ।

    RELATED ARTICLES

    Most Popular

    Recent Comments