ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਬੇਅਦਬੀ ਮਾਮਲਿਆਂ ‘ਤੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਹਰ ਜਾਂਚ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਵੀ ਜਿੱਥੇ ਬੁਲਾਇਆ ਜਾਵੇਗਾ, ਉੱਥੇ ਪੇਸ਼ ਹੋਣਗੇ। ਬਾਦਲ ਨੇ ਦਾਅਵਾ ਕੀਤਾ ਕਿ 2027 ਵਿੱਚ ਸਰਕਾਰ ਬਣਨ ‘ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ।
ਬ੍ਰੇਕਿੰਗ: ਬੇਅਦਬੀ ਮਾਮਲੇ ‘ਤੇ ਸੁਖਬੀਰ ਬਾਦਲ ਦਾ ਪਲਟਵਾਰ, ਕਿਹਾ- ਹਰ ਜਾਂਚ ‘ਚ ਹੋਵਾਂਗਾ ਸ਼ਾਮਲ
RELATED ARTICLES


