More
    HomePunjabi NewsLiberal BreakingCM ਭਗਵੰਤ ਮਾਨ ਨੇ 2800 ਨਵੇਂ ਡਿਪੂ ਹੋਲਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

    CM ਭਗਵੰਤ ਮਾਨ ਨੇ 2800 ਨਵੇਂ ਡਿਪੂ ਹੋਲਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

    ਮੁਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੇਜ਼-8 ਸਥਿਤ ਵਿਕਾਸ ਭਵਨ ਵਿੱਚ 2800 ਨਵੇਂ ਡਿਪੂ ਹੋਲਡਰਾਂ ਨੂੰ ਨਿਯੁਕਤੀ ਅਤੇ ਅਲਾਟਮੈਂਟ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਲਾਇਸੰਸ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਦਿੱਤੇ ਗਏ ਹਨ। ਨਵੇਂ ਡਿਪੂ ਖੁੱਲ੍ਹਣ ਨਾਲ ਕਰੀਬ ਸਾਢੇ ਪੰਜ ਲੱਖ ਪਰਿਵਾਰਾਂ ਨੂੰ ‘ਮੇਰੀ ਰਸੋਈ ਕਿੱਟ’ ਅਤੇ ਰਾਸ਼ਨ ਘਰਾਂ ਨੇੜੇ ਆਸਾਨੀ ਨਾਲ ਉਪਲਬਧ ਹੋਵੇਗਾ।

    RELATED ARTICLES

    Most Popular

    Recent Comments