ਪੁਰੀ: ਓਡੀਸ਼ਾ ਦੇ ਪੁਰੀ ਵਿੱਚ ਭਗਵਾਨ ਜਗੰਨਾਥ ਦੀ ਰਥ ਯਾਤਰਾ ਦੌਰਾਨ ਭਗਦੜ ਮਚਣ ਨਾਲ ਇੱਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਤੇਜ਼ ਮੀਂਹ ਦੇ ਬਾਵਜੂਦ ਸਮਾਗਮ ਵਿੱਚ 10 ਲੱਖ ਤੋਂ ਵੱਧ ਸ਼ਰਧਾਲੂ ਮੌਜੂਦ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਰੀ ਜਗੰਨਾਥ ਰਥ ਯਾਤਰਾ ਦੌਰਾਨ ਭਗਦੜ, ਇੱਕ ਦੀ ਮੌਤ, 100 ਤੋਂ ਵੱਧ ਜ਼ਖ਼ਮੀ
RELATED ARTICLES


