ਕੋਲਕਾਤਾ: ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਚਾਹੁੰਦੇ ਸਨ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਜਾਵੇ। ਉਨ੍ਹਾਂ ਕਿਹਾ ਕਿ ਉਹ ਜ਼ਿੰਦਾ ਰਹਿਣਗੇ ਅਤੇ ਭਾਜਪਾ ਦਾ ਅੰਤ ਦੇਖਣਗੇ। ਮਮਤਾ ਨੇ ਦਾਅਵਾ ਕੀਤਾ ਕਿ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦੇ ਬਾਵਜੂਦ ਉਹ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਅਤੇ ਪਿੱਛੇ ਨਹੀਂ ਹਟਣਗੇ।
ਬ੍ਰੇਕਿੰਗ: ਮਮਤਾ ਬੈਨਰਜੀ ਦਾ BJP ‘ਤੇ ਤਿੱਖਾ ਹਮਲਾ, ਕਿਹਾ- ਉਹ ਚਾਹੁੰਦੇ ਸਨ ਮੈਨੂੰ ਦਿਲ ਦਾ ਦੌਰਾ ਪਵੇ
RELATED ARTICLES


