ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਦੀਆਂ ਨਗਰ ਕੌਂਸਲ ਪ੍ਰਧਾਨ ਚੋਣ ਦੌਰਾਨ ਹੋਈਆਂ ਘਟਨਾਵਾਂ ਦੀ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਸਿਆਸੀ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ ਅਤੇ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ।
ਬ੍ਰੇਕਿੰਗ: ਕਾਦੀਆਂ ਨਗਰ ਕੌਂਸਲ ਚੋਣ ‘ਤੇ ਰਾਜਾ ਵੜਿੰਗ ਦਾ ਹਮਲਾ, ਕਿਹਾ- ਪੰਜਾਬ ਵਿੱਚ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ
RELATED ARTICLES


