ਨਵੀਂ ਦਿੱਲੀ: ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਵੀਰਵਾਰ ਨੂੰ 19ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਇਸ ਦੌਰਾਨ ਉਨ੍ਹਾਂ ਦਾ ਵਜ਼ਨ 9 ਕਿਲੋ ਤੋਂ ਵੱਧ ਘਟ ਗਿਆ ਹੈ। ਡਾਕਟਰਾਂ ਨੇ ਚੇਤਾਵਨੀ ਦਿੱਤੀ ਕਿ ਲੰਬੇ ਵਰਤ ਕਾਰਨ ਉਨ੍ਹਾਂ ਦੀ ਸਿਹਤ ਨਾਜ਼ੁਕ ਪੜਾਅ ‘ਤੇ ਹੈ ਅਤੇ ਸਰੀਰ ਦੇ ਅੰਗ ਪ੍ਰਭਾਵਿਤ ਹੋ ਸਕਦੇ ਹਨ।
ਬ੍ਰੇਕਿੰਗ: ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 19ਵੇਂ ਦਿਨ ‘ਚ ਦਾਖ਼ਲ, ਸਿਹਤ ਨੂੰ ਲੈ ਕੇ ਡਾਕਟਰਾਂ ਦੀ ਚੇਤਾਵਨੀ
RELATED ARTICLES


