ਨਵੀਂ ਦਿੱਲੀ: ਸੂਤਰਾਂ ਮੁਤਾਬਕ ਰਾਹੁਲ ਗਾਂਧੀ ਚਰਨਜੀਤ ਸਿੰਘ ਚੰਨੀ ਦੀ ਦਬਾਅ ਵਾਲੀ ਰਣਨੀਤੀ ਤੋਂ ਨਾਰਾਜ਼ ਹਨ। ਇਸੇ ਕਾਰਨ ਉਨ੍ਹਾਂ ਨੇ ਅਜੇ ਤੱਕ ਚੰਨੀ ਨੂੰ ਮੁਲਾਕਾਤ ਲਈ ਸਮਾਂ ਨਹੀਂ ਦਿੱਤਾ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਚੰਨੀ ਵੱਲੋਂ ਰੱਖੀਆਂ ਗਈਆਂ ਮੰਗਾਂ ‘ਤੇ ਫਿਲਹਾਲ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।
ਬ੍ਰੇਕਿੰਗ: ਰਾਹੁਲ ਗਾਂਧੀ ਚੰਨੀ ਦੀ ਨਾਰਾਜ਼ਗੀ ਤੋਂ ਖਫ਼ਾ, ਮੁਲਾਕਾਤ ਲਈ ਅਜੇ ਤੱਕ ਨਹੀਂ ਦਿੱਤਾ ਸਮਾਂ
RELATED ARTICLES


