More
    HomePunjabi NewsEntertainmentਬ੍ਰੇਕਿੰਗ: ਅਦਾਕਾਰਾ ਜਤਿੰਦਰ ਕੌਰ ਦੇ ਦੇਹਾਂਤ ਦੀ ਖ਼ਬਰ ਨਿਕਲੀ ਝੂਠੀ, ਨਰੇਸ਼ ਕਠੂਰੀਆ...

    ਬ੍ਰੇਕਿੰਗ: ਅਦਾਕਾਰਾ ਜਤਿੰਦਰ ਕੌਰ ਦੇ ਦੇਹਾਂਤ ਦੀ ਖ਼ਬਰ ਨਿਕਲੀ ਝੂਠੀ, ਨਰੇਸ਼ ਕਠੂਰੀਆ ਨੇ ਕੀਤਾ ਖੰਡਨ

    ਚੰਡੀਗੜ੍ਹ: ਲੇਖਕ ਅਤੇ ਅਦਾਕਾਰ ਨਰੇਸ਼ ਕਠੂਰੀਆ ਨੇ ਸਪੱਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀ ਅਦਾਕਾਰਾ ਜਤਿੰਦਰ ਕੌਰ ਦੇ ਦੇਹਾਂਤ ਦੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਕੌਰ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਪੁਸ਼ਟੀ ਅਜਿਹੀਆਂ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਨਾ ਫੈਲਾਈਆਂ ਜਾਣ।

    RELATED ARTICLES

    Most Popular

    Recent Comments