More
    HomePunjabi NewsLiberal Breakingਬ੍ਰੇਕਿੰਗ: ਲੁਧਿਆਣਾ ਦੇ ਆਰੀਅਨ ਗੁਪਤਾ ਨੇ NEET-UG ਵਿੱਚ ਹਾਸਲ ਕੀਤਾ ਆਲ ਇੰਡੀਆ...

    ਬ੍ਰੇਕਿੰਗ: ਲੁਧਿਆਣਾ ਦੇ ਆਰੀਅਨ ਗੁਪਤਾ ਨੇ NEET-UG ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1, CM ਮਾਨ ਨੇ ਦਿੱਤੀ ਵਧਾਈ

    ਚੰਡੀਗੜ੍ਹ: ਲੁਧਿਆਣਾ ਦੇ 17 ਸਾਲਾ ਆਰੀਅਨ ਗੁਪਤਾ ਨੇ NEET-UG ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਰੀਅਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰੀਖਿਆ ਰੱਦ ਹੋਣ ਦੀ ਨਿਰਾਸ਼ਾ ਨੂੰ ਤਾਕਤ ਬਣਾਕੇ ਉਸ ਨੇ ਮਿਹਨਤ, ਲਗਨ ਅਤੇ ਹੌਂਸਲੇ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ।

    RELATED ARTICLES

    Most Popular

    Recent Comments