ਚੰਡੀਗੜ੍ਹ: ਪਰਮਵੀਰ ਚੱਕਰ ਵਿਜੇਤਾ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਜੀ ਦੀ ਜਨਮ ਸ਼ਤਾਬਦੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੇਖੋਂ ਦੀ ਬਹਾਦਰੀ, ਦੇਸ਼ਭਗਤੀ ਅਤੇ ਬਲੀਦਾਨ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਬ੍ਰੇਕਿੰਗ: ਪਰਮਵੀਰ ਚੱਕਰ ਵਿਜੇਤਾ ਨਿਰਮਲਜੀਤ ਸਿੰਘ ਸੇਖੋਂ ਦੀ ਜਨਮ ਸ਼ਤਾਬਦੀ ‘ਤੇ CM ਮਾਨ ਨੇ ਦਿੱਤੀ ਸ਼ਰਧਾਂਜਲੀ
RELATED ARTICLES


