More
    HomePunjabi NewsLiberal Breakingਬ੍ਰੇਕਿੰਗ: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਵਿੱਚ ਲੁਧਿਆਣਾ ਸਭ ਤੋਂ ਅੱਗੇ, 7.4 ਲੱਖ ਮਹਿਲਾਵਾਂ...

    ਬ੍ਰੇਕਿੰਗ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਿੱਚ ਲੁਧਿਆਣਾ ਸਭ ਤੋਂ ਅੱਗੇ, 7.4 ਲੱਖ ਮਹਿਲਾਵਾਂ ਨੇ ਕਰਵਾਈ ਰਜਿਸਟ੍ਰੇਸ਼ਨ

    ਚੰਡੀਗੜ੍ਹ: ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਿੱਚ ਲੁਧਿਆਣਾ ਜ਼ਿਲ੍ਹਾ ਸਭ ਤੋਂ ਅੱਗੇ ਨਿਕਲਿਆ ਹੈ। ਇੱਥੇ 7.4 ਲੱਖ ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸੂਬੇ ਭਰ ਵਿੱਚ ਹੁਣ ਤੱਕ 68.9 ਲੱਖ ਲਾਭਪਾਤਰੀ ਇਸ ਯੋਜਨਾ ਨਾਲ ਜੁੜ ਚੁੱਕੇ ਹਨ। ਸਰਕਾਰ ਦਾ ਕਹਿਣਾ ਹੈ ਕਿ ਯੋਜਨਾ ਰਾਹੀਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments