More
    HomePunjabi NewsLiberal Breakingਬ੍ਰੇਕਿੰਗ: ਪ੍ਰਧਾਨ ਮੰਤਰੀ ਮੋਦੀ ਨੇ ਆਧੁਨਿਕ ਸਹੂਲਤਾਂ ਨਾਲ ਲੈਸ ਜਲੰਧਰ ਕੈਂਟ ਰੇਲਵੇ...

    ਬ੍ਰੇਕਿੰਗ: ਪ੍ਰਧਾਨ ਮੰਤਰੀ ਮੋਦੀ ਨੇ ਆਧੁਨਿਕ ਸਹੂਲਤਾਂ ਨਾਲ ਲੈਸ ਜਲੰਧਰ ਕੈਂਟ ਰੇਲਵੇ ਸਟੇਸ਼ਨ ਲੋਕਾਂ ਨੂੰ ਕੀਤਾ ਸਮਰਪਿਤ

    ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਧੁਨਿਕ ਤਕਨੀਕ ਅਤੇ ਬਿਹਤਰ ਯਾਤਰੀ ਸਹੂਲਤਾਂ ਨਾਲ ਲੈਸ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਸਟੇਸ਼ਨ ਵਿੱਚ ਏਸੀ ਵੇਟਿੰਗ ਹਾਲ, ਐਸਕੇਲੇਟਰ, ਲਿਫਟ, ਡਿਜੀਟਲ ਲਾਕਰ, ਆਧੁਨਿਕ ਸੁਰੱਖਿਆ ਪ੍ਰਬੰਧ ਅਤੇ ਦਿਵਿਆਂਗ ਪੱਖੀ ਸਹੂਲਤਾਂ ਉਪਲਬਧ ਹਨ। ਨਵਾਂ ਸਰੂਪ ਯਾਤਰੀਆਂ ਨੂੰ ਹਵਾਈ ਅੱਡੇ ਵਰਗਾ ਅਨੁਭਵ ਪ੍ਰਦਾਨ ਕਰੇਗਾ।

    RELATED ARTICLES

    Most Popular

    Recent Comments