More
    HomePunjabi NewsLiberal Breakingਬ੍ਰੇਕਿੰਗ: ਭਗਵੰਤ ਮਾਨ 'ਤੇ ਵਰ੍ਹੇ ਸੁਖਬੀਰ ਬਾਦਲ, ਕਿਹਾ- ਨਾ ਮੇਰੇ ਪਿਤਾ ਝੁਕੇ...

    ਬ੍ਰੇਕਿੰਗ: ਭਗਵੰਤ ਮਾਨ ‘ਤੇ ਵਰ੍ਹੇ ਸੁਖਬੀਰ ਬਾਦਲ, ਕਿਹਾ- ਨਾ ਮੇਰੇ ਪਿਤਾ ਝੁਕੇ ਸਨ, ਨਾ ਮੈਂ ਝੁਕਾਂਗਾ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਧੱਕੇਸ਼ਾਹੀ ਅੱਗੇ ਨਾ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਦੇ ਝੁਕੇ ਸਨ ਅਤੇ ਨਾ ਹੀ ਉਹ ਝੁਕਣਗੇ। ਉਨ੍ਹਾਂ ਭਗਵੰਤ ਮਾਨ ‘ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ।

    RELATED ARTICLES

    Most Popular

    Recent Comments