More
    HomePunjabi NewsLiberal Breakingਬ੍ਰੇਕਿੰਗ: ਕਾਂਗਰਸ ਸੱਤਾ ਵਿੱਚ ਆਈ ਤਾਂ ਲੋਕ ਭਲਾਈ ਸਕੀਮਾਂ ਬੰਦ ਕਰੇਗੀ, AAP...

    ਬ੍ਰੇਕਿੰਗ: ਕਾਂਗਰਸ ਸੱਤਾ ਵਿੱਚ ਆਈ ਤਾਂ ਲੋਕ ਭਲਾਈ ਸਕੀਮਾਂ ਬੰਦ ਕਰੇਗੀ, AAP ਦਾ ਦਾਅਵਾ

    ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨੇ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬੰਦ ਕਰਨ ਦੇ ਸੰਕੇਤ ਦਿੱਤੇ ਹਨ। ਪਾਰਟੀ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਦੇਣ ਦਾ ਮਤਲਬ ਸਹੂਲਤਾਂ ‘ਤੇ ਕੁਹਾੜਾ ਮਾਰਨਾ ਹੈ। AAP ਨੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਹੋਰ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ।

    RELATED ARTICLES

    Most Popular

    Recent Comments