More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੱਕ, ਕਰਨੈਲ ਸਿੰਘ ਪੀਰਮੁਹੰਮਦ...

    ਬ੍ਰੇਕਿੰਗ: ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੱਕ, ਕਰਨੈਲ ਸਿੰਘ ਪੀਰਮੁਹੰਮਦ ਦਾ ਬਿਆਨ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੰਬੇ ਸਮੇਂ ਤੋਂ ਲੁੱਟ ਹੁੰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲੁੱਟ ਦੀ ਦਾਸਤਾਨ ਬਹੁਤ ਲੰਬੀ ਹੈ ਅਤੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਸਰਕਾਰ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ।

    RELATED ARTICLES

    Most Popular

    Recent Comments