ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਸੂਬੇ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਲਿਆਏ। ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੇ ਸਿਰਫ਼ ਸਿਆਸੀ ਬਿਆਨਬਾਜ਼ੀ ਕੀਤੀ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਦੇ ਹੱਲ ਬਾਰੇ ਕੋਈ ਐਲਾਨ ਨਹੀਂ ਕੀਤਾ।
ਬ੍ਰੇਕਿੰਗ: PM ਮੋਦੀ ਦੀ ਪੰਜਾਬ ਫੇਰੀ ‘ਤੇ AAP ਦੇ ਸਵਾਲ, ਕਿਹਾ- ਖਾਲੀ ਹੱਥ ਪਰਤੇ ਪ੍ਰਧਾਨ ਮੰਤਰੀ
RELATED ARTICLES


